ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 25000 ਹੈਕਟੇਅਰ ਰਕਬੇ ’ਤੇ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਗੰਨੇ ਦੀ ਕਾਸ਼ਤ ਵਿੱਚ ਮੋਹਰੀ ਹੈ। ਗੁੜ ਅਤੇ ਸ਼ੱਕਰ ਦੇ ਮਿਆਰੀ ਉਤਪਾਦਨ ਅਤੇ ਇਸ ਦੀ ਗਾਹਕਾਂ ਨੂੰ ਮਿਆਰੀ ਉਪਲਬੱਧਤਾ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਮੂਹ ਬੇਲਣਾਂ ਮਾਲਕਾਂ ਨੂੰ ਗੁੜ ਅਤੇ ਸ਼ੱਕਰ ਦੇ ਉਤਪਾਦਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਘਟੀਆ ਕੁਆਲਿਟੀ ਦੀ ਖੰਡ ਦੀ ਵਰਤੋਂ ਨਾ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਇਸ […]
Continue Reading