ਸਰਵਾਨੰਦ ਗਿਰੀ ਖੇਤਰੀ ਕੇਂਦਰ ਪੰਜਾਬ ਯੂਨੀਵਰਸਿਟੀ ਵਿੱਚ ਮਨਾਇਆ ਗਿਆ ਪੰਜਾਬੀ-ਮਾਹ
ਹੁਸ਼ਿਆਰਪੁਰ, 30 ਨਵੰਬਰ- ਪੰਜਾਬ ਸਰਕਾਰ ਦੀਆਂ ਹਦਾਇਤਾਂ, ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਦੀ ਰਹਿ-ਨੁਮਾਈ, ਪ੍ਰੋ. ਐੱਚ.ਐੱਸ. ਬੈਂਸ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪ੍ਰੋਫੈਸਰ ਪੰਜਾਬੀ ਗੁਰਦੀਪ ਕੁਮਾਰੀ ਦੀ ਅਗਵਾਈ ਹੇਠ ਸਰਵਾਨੰਦ ਗਿਰੀ ਖੇਤਰੀ ਕੇਂਦਰ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ-ਮਾਹ ਮਨਾਇਆ ਗਿਆ।ਇਸ ਸਮਾਗਮ ਵਿੱਚ ਮੁਖ ਬੁਲਾਰੇ ਦੇ ਤੌਰ ’ਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਨੇ ਸ਼ਿਰਕਤ ਕੀਤੀ ਅਤੇ ਜੀ ਆਇਆਂ ਸ਼ਬਦ ਡਾ. […]
Continue Reading